Verse: NAM.2.13
13ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਰੱਥਾਂ ਨੂੰ ਧੂੰਏਂ ਵਿੱਚ ਸਾੜ ਦਿਆਂਗਾ, ਤਲਵਾਰ ਤੇਰੇ ਜੁਆਨ ਸ਼ੇਰਾਂ ਨੂੰ ਖਾਵੇਗੀ, ਮੈਂ ਤੇਰੇ ਸ਼ਿਕਾਰ ਨੂੰ ਧਰਤੀ ਤੋਂ ਵੱਢ ਸੁੱਟਾਂਗਾ ਅਤੇ ਤੇਰੇ ਦੂਤਾਂ ਦੀ ਅਵਾਜ਼ ਫੇਰ ਸੁਣਾਈ ਨਾ ਦੇਵੇਗੀ।