Verse: NAM.2.3
3ਉਹ ਦੇ ਸੂਰਬੀਰਾਂ ਦੀਆਂ ਢਾਲਾਂ ਲਾਲ ਕੀਤੀਆਂ ਹੋਈਆਂ ਹਨ, ਫ਼ੌਜੀ ਕਿਰਮਚੀ ਵਰਦੀ ਪਹਿਨੇ ਹੋਏ ਹਨ, ਰੱਥ ਦਾ ਲੋਹਾ ਅੱਗ ਵਾਂਗੂੰ ਚਮਕਦਾ ਹੈ ਅਤੇ ਉਹ ਦੀ ਤਿਆਰੀ ਦੇ ਦਿਨ ਵਿੱਚ ਸਰੂ ਦੇ ਬਰਛੇ ਝੁਲਾਏ ਜਾਂਦੇ ਹਨ।