Verse: NEH.10.29
29ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।