Bible Punjabi
Verse: NEH.10.36

36ਅਤੇ ਜਿਵੇਂ ਬਿਵਸਥਾ ਵਿੱਚ ਲਿਖਿਆ ਹੈ ਅਸੀਂ ਆਪਣੇ ਪਹਿਲੌਠੇ ਪੁੱਤਰਾਂ, ਅਤੇ ਪਸ਼ੂਆਂ ਦੇ ਪਹਿਲੌਠੇ ਅਤੇ ਆਪਣੇ ਚੌਣੇ ਅਤੇ ਇੱਜੜ ਦੇ ਪਹਿਲੌਠੇ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਜਾਜਕਾਂ ਕੋਲ ਲਿਆਇਆ ਕਰਾਂਗੇ ਜਿਹੜੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਟਹਿਲ ਸੇਵਾ ਕਰਦੇ ਹਨ।