Verse: NUM.1.20
20ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।