Bible Punjabi
Verse: NUM.10.22

22ਫੇਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ।