Verse: NUM.10.29
29ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ।