Bible Punjabi
Verse: NUM.10.34

34ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ।