Bible Punjabi
Verse: NUM.23.12

12ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?