Verse: NUM.23.13
ਬਿਲਆਮ ਦਾ ਦੂਸਰਾ ਅਸੀਸ ਦਾ ਬਚਨ
13ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।