Verse: NUM.23.27
ਬਿਲਆਮ ਦਾ ਤੀਸਰਾ ਅਸੀਸ ਦਾ ਬਚਨ
27ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ।