Verse: NUM.29.1
ਨਵੇਂ ਸਾਲ ਦੇ ਪਰਬ ਦੇ ਬਲੀਦਾਨ
ਲੇਵੀਆਂ 23:23-25
1ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ।