Bible Punjabi
Verse: NUM.29.3

3ਅਤੇ ਉਸ ਦੇ ਮੈਦੇ ਦੀ ਭੇਟ ਤੇਲ ਵਿੱਚ ਮਿਲਿਆ ਹੋਇਆ ਮੈਦਾ ਹੋਵੇ, ਵਹਿੜੇ ਲਈ ਤਿੰਨ ਦਸਵੰਧ, ਭੇਡੂ ਲਈ ਦੋ ਦਸਵੰਧ