Verse: NUM.3.41
41ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।