Bible Punjabi
Verse: NUM.35.16

16ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।