Bible Punjabi
Verse: NUM.35.18

18ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।