Bible Punjabi
Verse: NUM.35.34

34ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।