Bible Punjabi
Verse: NUM.36.4

4ਜਦ ਇਸਰਾਏਲੀਆਂ ਦੇ ਅਨੰਦ ਦਾ ਸਾਲ ਆਵੇਗਾ ਤਾਂ ਉਨ੍ਹਾਂ ਦੀ ਜ਼ਮੀਨ, ਉਸ ਗੋਤ ਦੀ ਜ਼ਮੀਨ ਨਾਲ ਰਲ ਜਾਵੇਗੀ ਜਿਸ ਵਿੱਚ ਉਹ ਵਿਆਹੀਆਂ ਜਾਣਗੀਆਂ। ਐਉਂ ਉਨ੍ਹਾਂ ਦਾ ਹਿੱਸਾ ਸਾਡੇ ਪੁਰਖਿਆਂ ਦੇ ਗੋਤ ਦੀ ਜ਼ਮੀਨ ਤੋਂ ਨਿੱਕਲ ਜਾਵੇਗਾ।