Bible Punjabi
Verse: NUM.4.4

4ਕਹਾਥੀਆਂ ਦੀ ਸੇਵਾ ਮਿਲਾਪ ਵਾਲੇ ਤੰਬੂ ਵਿੱਚ ਅੱਤ ਪਵਿੱਤਰ ਚੀਜ਼ਾਂ ਵਿਖੇ ਇਹ ਹੈ।