Verse: NUM.4.9
9ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ।