Bible Punjabi
Verse: NUM.6.2

2ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।