Bible Punjabi
Verse: NUM.7.53

53ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ।