Bible Punjabi
Verse: NUM.7.79

79ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।