Bible Punjabi
Verse: OBA.1.18

18ਤਦ ਯਾਕੂਬ ਦਾ ਘਰਾਣਾ ਅੱਗ, ਯੂਸੁਫ਼ ਦਾ ਘਰਾਣਾ ਲੰਬ ਅਤੇ ਏਸਾਓ ਦਾ ਘਰਾਣਾ ਘਾਹ-ਫੂਸ ਵਰਗਾ ਹੋਵੇਗਾ। ਉਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।