Bible Punjabi
Verse: PHP.1.12

ਪੌਲੁਸ ਦੀ ਕੈਦ ਦੇ ਦੁਆਰਾ ਖੁਸ਼ ਖ਼ਬਰੀ ਦੀ ਉਨਤੀ

12ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ।