Bible Punjabi
Verse: PHP.3.20

20ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।