Bible Punjabi
Verse: PHP.4.10

ਦਾਨ ਦੇ ਲਈ ਧੰਨਵਾਦ

10ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ।