Bible Punjabi
Verse: PRO.1.20

ਬੁੱਧ ਦੀ ਪੁਕਾਰ

20ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ,

ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।