Bible Punjabi
Verse: PRO.13.22

22ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ,

ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।