Bible Punjabi
Verse: PRO.14.2

2ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ,

ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।