Bible Punjabi
Verse: PRO.18.7

7ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ,

ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।