Bible Punjabi
Verse: PRO.19.15

15ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ,

ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।