Bible Punjabi
Verse: PRO.21.1

1ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ,

ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।