Bible Punjabi
Verse: PRO.25.23

23ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ,

ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।