Bible Punjabi
Verse: PRO.28.19

19ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ।

ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,