Bible Punjabi
Verse: PRO.29.18

18ਜਿੱਥੇ ਦਰਸ਼ਣ ਨਹੀਂ ਉੱਥੇ ਲੋਕ ਬੇਮੁਹਾਰੇ ਹੋ ਜਾਂਦੇ ਹਨ,

ਪਰ ਜਿਹੜਾ ਬਿਵਸਥਾ ਦੀ ਪਾਲਣਾ ਕਰਦਾ ਹੈ ਉਹ ਧੰਨ ਹੈ।