Bible Punjabi
Verse: PRO.3.33

33ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ,

ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।