Bible Punjabi
Verse: PRO.4.16

16ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ

ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।