Bible Punjabi
Verse: PRO.7.2

2ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ,

ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।