Bible Punjabi
Verse: PRO.7.5

5ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ,

ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।