Bible Punjabi
Verse: PRO.8.34

34ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ,

ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ,

ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।