Bible Punjabi
Verse: PSA.101.3

3ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ,

ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ,

ਉਹ ਮੈਨੂੰ ਨਾ ਚੰਬੜੇਗੀ