Bible Punjabi
Verse: PSA.104.25

25ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ,

ਜਿੱਥੇ ਭੁੜਕਣ ਵਾਲੇ ਅਣਗਿਣਤ ਹਨ,

ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!