Bible Punjabi
Verse: PSA.109.20

20ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ,

ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ!