Bible Punjabi
Verse: PSA.11.7

7ਕਿਉਂ ਜੋ ਯਹੋਵਾਹ ਧਰਮੀ ਹੈ,

ਉਹ ਧਰਮ ਨਾਲ ਪ੍ਰੀਤ ਰੱਖਦਾ ਹੈ,

ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।