Bible Punjabi
Verse: PSA.112.1

ਪਰਮੇਸ਼ੁਰ ਦੇ ਭਗਤ ਦਾ ਅਨੰਦ

1ਹਲਲੂਯਾਹ!

ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ,

ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।