Bible Punjabi
Verse: PSA.112.5

5ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ,

ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।