Bible Punjabi
Verse: PSA.116.8

8ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ,

ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ,

ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ।