Bible Punjabi
Verse: PSA.117.1

ਪਰਮੇਸ਼ੁਰ ਦੀ ਉਸਤਤ ਦਾ ਭਜਨ

1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ,

ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ!