Bible Punjabi
Verse: PSA.119.113

113ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ,

ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ।